ਜਵਾਹਰ ਨਵੋਦਿਆ ਵਿਦਿਆਲਾ ਵਿੱਚ ਗਿਆਰਵੀਂ ਜਮਾਤ ਵਿੱਚ ਦਾਖ਼ਲਿਆਂ ਸਬੰਧੀ ਤਰੀਕ ਵਿੱਚ ਵਾਧਾ

ਫ਼ਤਹਿਗੜ੍ਹ ਸਾਹਿਬ, 27 ਅਗਸਤ 2021 :  ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਾ, ਫਰੌਰ, ਵਿੱਚ ਗਿਆਰਵੀਂ ਜਮਾਤ ਵਿੱਚ ਲੈਟਰਲ ਐਂਟਰੀ ਸਬੰਧੀ ਦਾਖ਼ਲੇ ਸਬੰਧੀ ਤਰੀਕ ਵਿੱਚ 31 ਅਗਸਤ 2021 ਤੱਕ ਵਾਧਾ ਕੀਤਾ ਗਿਆ ਹੈ।
ਇਸ ਸਬੰਧੀ ਵੈਬਸਾਈਟ www.navodaya.gov.in/www.nvsadmissionclasseleven.in. ‘ਤੇ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।
Previous Post Next Post

نموذج الاتصال