ਉੱਘੀ ਗਾਇਕਾ ਗੁਰਲੇਜ਼ ਅਖਤਰ ਨੇ ਵੋਟਰਾਂ ਨੂੰ ਕੀਤੀ ਭਾਵਾਤਮਕ ਅਪੀਲ

ਜਲੰਧਰ, 29 ਜਨਵਰੀ 2022 :  ਉੱਘੀ ਪੰਜਾਬੀ ਗਾਇਕਾ ਗੁਰਲੇਜ਼ ਅਖਤਰ ਨੇ ਵੋਟਰਾਂ ਨੂੰ ਬਿਨਾਂ ਕਿਸੇ ਡਰ-ਭੈਅ ਦੇ ਪੂਰੇ ਉਤਸ਼ਾਹ ਨਾਲ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਭਾਵਾਤਮਕ ਅਪੀਲ ਕੀਤੀ ਹੈ।

ਗਾਇਕ ਨੇ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਦੇਸ਼ ਦੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਕੰਮ ਕਰਨ ਦੀ ਅਪੀਲ ਕੀਤੀ ਹੈ।

https://www.facebook.com/109153657928252/posts/311115347732081/?flite=scwspnss

Previous Post Next Post

نموذج الاتصال